ਅਬਿਚਲ ਨਗਰ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬਿਚਲ ਨਗਰ: ਵੇਖੋ ‘ਹਜ਼ੂਰ ਸਾਹਿਬ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਬਿਚਲ ਨਗਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਬਿਚਲ ਨਗਰ, ਪੁਲਿੰਗ : ੧. ਦਸਮ ਸਥਾਨ, ਪਰਮੇਸ਼ਰ ਦੀ ਅਟਲਤਾ ਦਾ ਭਾਵ; ੨. ਹੈਦਰਾਬਾਦ ਦੱਖਣ ਵਿਚ ਨਾਂਦੇੜ ਸ਼ਹਿਰ ਪਾਸ ਗੋਦਾਵਰੀ ਦੇ ਕਿਨਾਰੇ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਦਾ ਸਥਾਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-20-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.