ਅਬੂਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਬੂਰ [ਨਾਂਪੁ] ਮੁਹਾਰਤ, ਪ੍ਰਬੀਨਤਾ, ਨਿਪੁੰਨਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਬੂਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਬੂਰ, ਅਰਬੀ / ਪੁਲਿੰਗ : ਪਰਬੀਨਤਾ, ਮੁਹਾਰਤ, ਸਮਿਅਕ ਗਿਆਨ (–ਹਾਸਲ ਹੋਣਾ)

–ਅਬੂਰ ਕਰਨਾ, ਕਿਰਿਆ ਅਕਰਮਕ :  ਲੰਘਣਾ, ਪਾਰ ਹੋਣਾ, ਪਾਰ ਜਾਣਾ (ਦਰਿਆ--)

–ਅਬੂਰੀ ਦੌਰ, ਅੰਤਰਮ ਸਮਾਂ, ਇਕ ਹਾਲਤ ਤੋਂ ਦੂਜੀ ਹਾਲਤ ਤੇ ਪੂਰੀ ਤਰ੍ਹਾਂ ਪਹੁੰਚਣ ਦੇ ਵਿਚਾਲੇ ਦਾ ਸਮਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-24-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.