ਅਮਰੀਕ ਸਿੰਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਰੀਕ ਸਿੰਘ. ਇਹ ਮਘਿਆਣੇ ਪਿੰਡ ਦਾ ਵਸਨੀਕ ਜੰਬਰ ਗੋਤ ਦਾ ਪ੍ਰੇਮੀ ਸੀ. ਇਸ ਨੇ ਦਸ਼ਮੇਸ਼ ਤੋਂ ਅਮ੍ਰਿਤ ਛਕਿਆ , ਅਤੇ ਆਨੰਦ ਪੁਰ ਦੇ ਧਰਮਯੁੱਧ ਵਿੱਚ ਵਡੀ ਵੀਰਤਾ ਦਿਖਾਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਮਰੀਕ ਸਿੰਘ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਰੀਕ ਸਿੰਘ : ਲਾਹੌਰ ਜ਼ਿਲੇ ਵਿਚ ਮਘਿਆਣੇ ਦਾ ਇਕ ਜੰਬਰ ਜੱਟ , ਜੋ ਗੁਰੂ ਗੋਬਿੰਦ ਸਿੰਘ ਦੇ ਸਮੇਂ ਦਾ ਇਕ ਸ਼ਰਧਾਲੂ ਸਿੱਖ ਸੀਭਾਈ ਸੰਤੋਖ ਸਿੰਘ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ ਵਿਚ ਇਸ ਨੂੰ ਉਹਨਾਂ ਵਿਚੋਂ ਗਿਣਦਾ ਹੈ ਜਿਨ੍ਹਾਂ ਨੇ ਖ਼ਾਲਸਾ ਸਾਜਣ ਵਾਲੇ ਦਿਨ ( 30 ਮਾਰਚ 1699 ) ਅੰਮ੍ਰਿਤ ਛਕਿਆ ਸੀ । ਇਸੇ ਸ੍ਰੋਤ ਅਨੁਸਾਰ ਅਮਰੀਕ ਸਿੰਘ ਨੇ 1700 ਦੀ ਅਨੰਦਪੁਰ ਦੀ ਪਹਿਲੀ ਜੰਗ ਵਿਚ ਹਿੱਸਾ ਵੀ ਲਿਆ ਸੀ ।


ਲੇਖਕ : ਅਨੁ. ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First