ਅਮਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਮਲ [ਨਾਂਪੁ] ਕਰਮ , ਕਰਨੀ; ਨਸ਼ਾ; ਅਫ਼ੀਮ ਸ਼ਰਾਬ ਆਦਿ ਨਸ਼ਾ ਦੇਣ ਵਾਲ਼ੀਆਂ ਚੀਜ਼ਾਂ; ਮੰਤਰ , ਜਾਦੂ; ਕਾਰਵਾਈ , ਪ੍ਰਕਿਰਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਮਲ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਅਮਲ: ਵੇਖੋ ‘ਨਸ਼ੇ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਅਮਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਮਲ ਮਲ ਰਹਿਤ ਭਾਵ ਨਿਰਮਲ ਪ੍ਰਭੂ- ਅਮਲ ਨ ਮਲ ਨ ਛਾਹ ਨਹੀ ਧੂਪ ; ਕੰਮ- ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ। ਵੇਖੋ ਅਮਲੁ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First