ਅਰਘਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਘਾ (ਨਾਂ,ਪੁ) ਦੇਵਤਾ ਨਿਮਿੱਤ ਜਲ ਅਰਪਨ ਕਰਨ ਵਾਲਾ ਗਊ ਦੇ ਕੰਨ ਦੀ ਸ਼ਕਲ ਜਿਹਾ ਪਾਤ੍ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਰਘਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਘਾ [ਨਾਂਪੁ] ਹੱਥ ਦੀ ਸ਼ਕਲ ਦਾ ਚਮਚੇ ਵਰਗਾ ਪਾਤਰ/ਭਾਂਡਾ ਜਿਸ ਨਾਲ਼ ਹਵਨ ਦੀ ਅਗਨੀ ਵਿਚ ਘਿਓ ਪਾਇਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਰਘਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰਘਾ. ਦੇਖੋ, ਅਰਘ ੫.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First