ਅਰੋਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰੋਕ [ਕਿਵਿ] ਬਿਨ੍ਹਾਂ ਰੋਕ ਦੇ, ਬੇਰੋਕ, ਖੁੱਲ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਰੋਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਰੋਕ. ਵਿ—ਬਿਨਾ ਰੁਕਾਵਟ. ਰੋਕਣ ਰਹਿਤ. ਅਮੋੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅਰੋਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਰੋਕ, ਕਿਰਿਆ ਵਿਸ਼ੇਸ਼ਣ : ਬਿਨਾਂ ਰੋਕ ਦੇ, ਰਵਾਂ ਰਵੀਂ, ਖੁੱਲ੍ਹਾ, ਅੰਮੀਂ ਜੰਮੀਂ, ਬਿਨਾਂ ਸ਼ੱਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-55-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First