ਅਰਜ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰਜ਼ੀ [ ਨਾਂਇ ] ਦਰਖ਼ਾਸਤ , ਬਿਨੈ-ਪੱਤਰ , ਪ੍ਰਾਰਥਨਾ-ਪੱਤਰ , ਨਿਵੇਦਨ-ਪੱਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਰਜ਼ੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Petition _ਅਰਜ਼ੀ : ਪੈਟੀਸ਼ਨ ਅਥਵਾ ਅਰਜ਼ੀ ਦਾ ਮਤਲਬ ਹੈ ਅਰਜ਼ੀਦਾਵਾ ( written statement ) ਜਿਸ ਵਿਚ ਤਤਵਿਕ ਤਥ ਲਿਖਤੀ ਰੂਪ ਵਿਚ ਬਿਆਨ ਕੀਤੇ ਗਏ ਹੋਣ ਅਤੇ ਉਨ੍ਹਾਂ ਤੱਥਾਂ ਦੇ ਆਧਾਰ ਤੇ ਅਦਾਲਤ ਨੂੰ ਰਾਹਤ ਦੇਣ ਲਈ ਬੇਨਤੀ ਕੀਤੀ ਗਈ ਹੋਵੇ । ਇਹ ਦਾਦਰਸੀ ਮੰਗਣ ਦਾ ਕਾਨੂੰਨ ਦੁਆਰਾ ਮਾਨਤਾ-ਪ੍ਰਾਪਤ ਖ਼ਾਸ ਢੰਗ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.