ਅਲਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਲਖ. ਸੰ. ਅਲ. ਵਿ—ਜੋ ਦਿਖਾਈ ਨਾ ਦੇਵੇ. “ਅਗਮ ਅਗੋਚਰ ਅਲਖ ਅਪਾਰਾ.” (ਬਿਲਾ ਮ: ੧) ੨ ਲਣ ਰਹਿਤ । ੩ ਯੋਗੀਆਂ ਦਾ ਪਰਸਪਰ ਸ਼ਿਚਾਰ ਬੋਧਕ ਸ਼ਬਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅਲਖ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਲਖ (ਗੁ.। ਸੰਸਕ੍ਰਿਤ ਅਲਕੑਸ਼੍ਯ) ਜੋ ਲਖਿਆ ਨ ਜਾਵੇ, ਜੋ ਜਾਣਿਆ ਨਾ ਜਾਵੇ ਭਾਵ ਪਰਮੇਸ਼ੁਰ। ਯਥਾ-‘ਅਲਖ ਨਿਰੰਜਨੁ ਏਕੋ ਵਰਤੈ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First