ਅਸਤਾਚਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਤਾਚਲ. ਸੰ. ਅਸ੍ਤਾਚਲ. ਸੰਗ੍ਯਾ—ਅਸ੍ਤ—ਅਚਲ. ਉਹ ਪਹਾੜ, ਜਿਸ ਦੀ ਓਟ ਵਿੱਚ ਸੂਰਜ ਦਾ ਛਿਪਣਾ ਪੁਰਾਣਾਂ ਨੇ ਮੰਨਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸਤਾਚਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਸਤਾਚਲ, ਸੰਸਕ੍ਰਿਤ / ਪੁਲਿੰਗ : ਉਹ ਪਹਾੜ ਜਿਸ ਦੀ ਓਟ ਵਿਚ ਸੂਰਜ ਦਾ ਛਿਪਣਾ ਪੁਰਾਣਾਂ ਨੇ ਮੰਨਿਆ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-33-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.