ਅਸਥਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਥਲ. ਸੰ. ੎ਥਲ. ਸੰਗ੍ਯਾ— ਥਾਂ. ਜਗਾ । ੨ ਖੁਸ਼ਕ ਥਾਂ । ੩ ਭੂਮਿ. ਪ੍ਰਿਥਿਵੀ । ੪ ਦੇਖੋ , ਅ੎ਥਲ । ੫ ਨਹੀਂ ਹੈ ਜੋ ਹੱਛਾ ੎ਥਲ. ਗ਼ੈਰ ਆਬਾਦ. ਉਜਾੜ. “ ਸੇ ਅਸਥਲ ਸੋਇਨ ਚਉਬਾਰੇ.” ( ਮਾਝ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸਥਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਸਥਲ ( ਸੰ. । ਸੰਸਕ੍ਰਿਤ ਸੑਥਲ = ਖੁਸ਼ਕ ਜ਼ਮੀਨ ) ਅਸਥਾਨ , ਟਿਕਾਣੇ । ਯਥਾ-‘ ਸੇ ਅਸਥਲ ਸੋਇਨ ਚਉਬਾਰੇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.