ਅਸਪਾਤ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Spiegeleisen (ਸਪੀਜ਼ਅਲਿਇਜਅਨ) ਅਸਪਾਤ: ਇਕ ਅਸਪਾਤ ਦੀ ਕਿਸਮ ਜਿਸ ਵਿੱਚ ਲੋਹਾ, ਕਾਰਬਨ ਅਤੇ ਮੈਂਗਨੀਜ਼ ਦਾ ਮਿਸ਼ਰਨ ਹੁੰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਅਸਪਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਪਾਤ [ਨਾਂਪੁ]      ਲੋਹੇ ਅਤੇ ਕਾਰਬਨ ਦੇ ਮਿਸ਼ਰਨ ਤੋਂ ਬਣੀ ਧਾਤ , ਸਟੀਲ, ਵਧੀਆ ਫ਼ੌਲਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਸਪਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਪਾਤ. ਸੰ. अयस्पत्र—ਅਯਸਪਤ੍ਰ. ਸੰਗ੍ਯਾ—ਲੋਹੇ ਦਾ ਪਤ੍ਰਾ. ਪੱਕੇ ਲੋਹੇ ਦਾ ਟੁਕੜਾ, ਜਿਸ ਦੀ ਤਲਵਾਰ ਬਣਦੀ ਹੈ। ੨ ਦੇਖੋ, ਅਸਿਪਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸਪਾਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਸਪਾਤ, ਸੰਸਕ੍ਰਿਤ (ਅਯਸਪਾਤ) / ਪੁਲਿੰਗ : ਚੰਗਾ ਸ਼ੁੱਧ ਕੀਤਾ ਹੋਇਆ ਲੋਹਾ, ਵਧੀਆ ਫੌਲਾਦ, ਸਟੀਲ

–ਅਸਪਾਤੀ, ਵਿਸ਼ੇਸ਼ਣ : ੧. ਅਸਪਾਤ ਦਾ ਬਣਿਆ ਹੋਇਆ, ਅਸਪਾਤ ਸਬੰਧੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-45-29, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.