ਅਸਬਾਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਬਾਬ (ਨਾਂ,ਪੁ) ਘਰ ਦੀਆਂ ਚੀਜਾਂ ਵਸਤਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਸਬਾਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਬਾਬ [ਨਾਂਪੁ] ਸਮਾਨ, ਲੀੜਾ-ਲੱਤਾ, ਮਾਲ-ਮੱਤਾ, ਚੀਜ਼ਾਂ-ਵਸਤਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਸਬਾਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸਬਾਬ. ਫ਼ਾ ਸੰਗ੍ਯਾ—ਸਬਬ ਦਾ ਬਹੁ ਵਚਨ. ਕਾਰਣ। ੨ ਸਾਮਾਨ. ਸਾਮਗ੍ਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸਬਾਬ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਸਬਾਬ, ਅਰਬੀ / ਪੁਲਿੰਗ : ਸਾਮਾਨ, ਚੀਜ਼, ਵਸਤੂ, ਲੀੜਾ ਲੱਤਾ, ਘਰ ਦੀਆਂ ਵਸਤਾਂ, ਮਾਲ ਮਤਾਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-03-42-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First