ਅਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੀ. ਦੇਖੋ, ਅਸਿ। ੨ ਦੇਖੋ. ਅੱਸੀ । ੩ ਸਰਵ—ਮੈਂ ਦਾ ਬਹੁ ਵਚਨ. ਅਸੀਂ. ਹਮ. We.1 “ਅਸੀ ਖਤੇ ਬਹੁਤ ਕਮਾਵਦੇ.” (ਸਵਾ ਮ: ੫) ੪ ਵਿ—ਅਸਿਵਾਲਾ. ਖੜਗਧਾਰੀ. ਤਲਵਾਰਬੰਦ. “ਅਸੀ ਗਦੀ ਕੌਚੀ ਬਲ ਗਾਢੇ.” (ਚਰਿਤ੍ਰ ੪੦੫) ਤਲਵਾਰਧਾਰੀ ਗਦਾਧਾਰੀ ਕਵਚਧਾਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਸੀ (ਸ. ਨਾ.। ਪੰਜਾਬੀ) ਮੈਂ ਦਾ ਬਹੁ ਬਚਨ। ਯਥਾ-‘ਅਸੀ ਖਤੇ ਬਹੁਤੁ ਕਮਾਵਦੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First