ਅਸੀਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੀਸ (ਨਾਂ,ਇ) ਵਧਣ ਫੁੱਲਣ ਹਿਤ ਦਿੱਤਾ ਅਸ਼ੀਰਵਾਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਸੀਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੀਸ [ਨਾਂਇ] ਅਸ਼ੀਰਵਾਦ, ਦੁਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5711, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਸੀਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੀਸ ਸੰ. आशिष्—ਅਸ਼ਿੑ. ਸੰਗ੍ਯਾ—ਆਸ਼ੀਰਵਾਦ. ਦੁਅ਼. “ਦੇਹੁ ਸਜਣ, ਅਸੀਸੜੀਆ.” (ਸੋਹਿਲਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First