ਅਸੂਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸੂਲ [ਨਾਂਪੁ] ਸਿਧਾਂਤ , ਨਿਯਮ; ਮਾਨਤਾ, ਧਾਰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਸੂਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸੂਲ. ਦੇਖੋ, ਉਸੂਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸੂਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਸੂਲ, ਅਰਬੀ (ਉਸੂਲ)  / ਪੁਲਿੰਗ : ਨੇਮ, ਨਿਜਮ, ਰੀਤੀ, ਕਾਇਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-22-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.