ਅਸੱਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੱਤ ਵਿ—ਜੋ ਨਹੀਂ ਸਤ੍ਯ. ਮਿਥ੍ਯਾ। ੨ ਸੱਚ ਦੇ ਵਿਰੁੱਧ. ਝੂਠ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸੱਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਸੱਤ, ਪੁਲਿੰਗ : ੧. ਝੂਠ, ਕੂੜ, ਕੁਸੱਤ, ਝੂਠੀ ਗੱਲ, ਖੇਟ, ਭੁੱਲ, ਭਰਮ, ਅਧਰਮ, ੨. ਅਣਸਥਿਰਤਾ,
ਵਿਸ਼ੇਸ਼ਣ : ਝੂਠਾ, ਜੋ ਸੱਚਾ ਨਹੀਂ, ਮਿਥਿਆ, ਅਣਸਥਿਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-02-27-46, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First