ਅਹਿਨਿਸਿ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਹਿਨਿਸਿ. ਦਿਨਰਾਤ. ਭਾਵ—ਨਿਰੰਤਰ. ਦੇਖੋ, ਅਹਨਿਸ. “ਅਹਿਨਿਸਿ ਹਰਿਜਸੁ ਗੁਰੁਪਰਸਾਦਿ.” (ਆਸਾ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਹਿਨਿਸਿ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਹਿਨਿਸਿ (ਸੰ.। ਸੰਸਕ੍ਰਿਤ ਅਹਨੑ+ਨਿਸ਼। ਪ੍ਰਾਕ੍ਰਿਤ ਅਹ+ਨਿਸ਼ਾ) ਦਿਨ ਰਾਤ। ਯਥਾ-‘ਅਹਿਨਿਸਿ ਜਾਗੈ ਨੀਦ ਨ ਸੋਵੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.