ਅਫ਼ਵਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਫ਼ਵਾਹ (ਨਾਂ,ਇ) ਉੱਡਦੀ ਉੱਡਦੀ ਜਾਂ ਸੁਣੀ-ਸੁਣਾਈ ਗੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਫ਼ਵਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਫ਼ਵਾਹ [ਨਾਂਇ] ਅਜਿਹੀ ਗੱਲ ਜੋ ਵਾਸਤਵਿਕ ਨਾ ਹੋਵੇ, ਉਡਦੀ ਖ਼ਬਰ, ਝੂਠੀ ਸੂਚਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਫ਼ਵਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਫ਼ਵਾਹ. ਅ਼ ਸੰਗ੍ਯਾ—ਬਹੁ ਵਚਨ ਫ਼ੂਹ ਦਾ. ਫ਼ੂਹ ਦਾ ਅਰਥ ਮੂੰਹ ਹੈ. ਬਹੁਤੇ ਮੂੰਹਾਂ ਦੀ ਬਾਤ. ਸਮਾਚਾਰ. ਦੰਤਕਥਾ. ਕਿੰਵਦੰਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.