ਅੰਕੜੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਕੜੇ [ਨਾਂਪੁ ਬਵ] (ਗਣਿ) ਸੰਖਿਆ-ਵਿਦਿਆ, ਅੰਕ-ਗਿਣਤੀ, ਸਾਂਖਿਅਕੀ; ਕਿਸੇ ਵਿਸ਼ੇ ਸੰਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਇਕੱਤਰ ਕਰਕੇ ਸ਼੍ਰੇਣੀਬੱਧ ਅਤੇ ਸਾਰਨੀਬੱਧ ਕੀਤੇ ਅੰਕ-ਆਧਾਰਿਤ ਤੱਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੰਕੜੇ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Data

ਇਕੱਤਰ ਕੀਤੀ ਬੇਤਰਤੀਬੀ ਤੇ ਅਰਥਹੀਣ ਜਾਣਕਾਰੀ ਨੂੰ ਡਾਟਾ ਜਾਂ ਅੰਕੜੇ ਕਿਹਾ ਜਾਂਦਾ ਹੈ। ਪ੍ਰਕਿਰਿਆ ਮਗਰੋਂ ਅੰਕੜਿਆਂ ਨੂੰ ਸੂਚਨਾ (Information) ਵਿੱਚ ਪਰਾਵਰਤਿਤ ਕੀਤਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.