ਅੰਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗਾ. ਅੰਗਮ (ਪਿਆਰੇ) ਦਾ. “ਬਰਨਿ ਨ ਸਾਕਉ ਗੁਣ ਅੰਗਾ.” (ਮਾਰੂ ਸੋਲਹੇ ਮ: ੫) ਦੇਖੋ, ਅੰਗ ੫। ੨ ਦੇਖੋ, ਅੰਗਰਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਗਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅੰਗਾ ਸੰਸਕ੍ਰਿਤ ਅਙੑਗ। ਹੇ ਸਾਹਿਬ- ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ; ਜਾ ਕਉ ਤੁਮ ਭਏ ਸਮਰਥ ਅੰਗਾ। ਸੰਸਕ੍ਰਿਤ ਵਿਚ ਅੰਗ ਸ਼ਬਦ ਸੰਬੋਧਨ ਵਾਸਤੇ ਵੀ ਆਉਂਦਾ ਹੈ। ਸਰੀਰ ਦੇ ਅੰਗਾਂ ਨੂੰ- ਚੋਆ ਚੰਦਨੁ ਮਰਦਨ ਅੰਗਾ। ਨਾਲ , ਸੰਗ- ਤੁਮੑਰੀ ਸੇਵਾ ਤੁਮਾੑਰੇ ਅੰਗਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First