ਅੰਗੀਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੀਠਾ (ਨਾਂ,ਪੁ) ਸ਼ਮਸ਼ਾਨਘਾਟ ਵਿੱਚ ਮੁਰਦਾ ਫੂਕਣ ਲਈ ਚਿਖ਼ਾ ਚਿਣਨ ਵਾਲੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੰਗੀਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੀਠਾ [ਨਾਂਪੁ] ਵੱਡੀ ਅੰਗੀਠੀ; ਚਿਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੰਗੀਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਗੀਠਾ ਸੰਗ੍ਯਾ—ਅਗਨਿ ਥਾਨ. ਆਤਸ਼ਦਾਨ. ਅੱਗ ਮਚਾਉਣ ਅਤੇ ਰੱਖਣ ਦੀ ਥਾਂ। ੨ ਖ਼ਾ—ਚਿਤਾ. ਉਹ ਥਾਂ ਜਿੱਥੇ ਕਿਸੇ ਸਿੰਘ ਦੀ ਦੇਹ ਦਾ ਦਾਹ ਹੋਇਆ ਹੈ. ਜਿਵੇਂ—ਬਾਬਾ ਫੂਲਾ ਸਿੰਘ ਦਾ ਅੰਗੀਠਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਗੀਠਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੰਗੀਠਾ, ਪੁਲਿੰਗ : ਅਗਨੀ ਦੀ ਥਾਂ, ਜਿੱਥੇ ਅੱਗ ਬਾਲੀ ਜਾਏ, ਵੱਡੀ ਅੰਗੀਠੀ, ਚਿਤਾ, ਚਿਖਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1232, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-04-55-46, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First