ਅੰਗੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅੰਗੁ (ਸੰ.। ਸੰਸਕ੍ਰਿਤ ਅੰਕ) ਸਰੀਰ ਦੇ ਭਾਗ। ਅੰਗ। ਯਥਾ-‘ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ’। ੨. ਪੱਖ , ਹਿਮੈਤ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First