ਅੰਡਾਕਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਡਾਕਾਰ (ਵਿ,ਪੁ) ਆਂਡੇ ਦੀ ਸ਼ਕਲ ਅਤੇ ਆਕਾਰ ਵਰਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੰਡਾਕਾਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Ellipse (ਇਲਿਪਸ) ਅੰਡਾਕਾਰ: ਪ੍ਰਿਥਵੀ ਧਰੁਵਾਂ ਤੇ ਕੁਝ ਚਪਟੀ ਹੈ, ਇਸ ਕਰਕੇ ਇਸ ਦੀ ਸ਼ਕਲ ਅੰਡਾਕਾਰ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਅੰਡਾਕਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਡਾਕਾਰ [ਵਿਸ਼ੇ] ਅੰਡੇ ਦੇ ਅਕਾਰ ਦਾ, ਅੰਡੇ ਦੀ ਸ਼ਕਲ ਵਰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੰਡਾਕਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਡਾਕਾਰ. ਸੰ. ਵਿ—ਅੰਡੇ ਦੀ ਸ਼ਕਲ ਜੇਹਾ. ਅੰਡੇ ਜੇਹਾ ਹੈ ਜਿਸ ਦਾ ਆਕਾਰ। ੨ ਸੰਗ੍ਯਾ—ਭੂਗੋਲ ਅਤੇ ਖਗੋਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਅੰਡਾਕਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੰਡਾਕਾਰ, ਸੰਸਕ੍ਰਿਤ / ਵਿਸ਼ੇਸ਼ਣ : ਆਂਡੇ ਦੇ ਅਕਾਰ ਵਰਗਾ, ਆਂਡੇ ਦੀ ਸ਼ਕਲ ਦਾ, ਗੋਲਾਕਾਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-11-58-12, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First