ਅੰਤਮ ਨਿਰਣਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Definitive Judgement_ਅੰਤਮ ਨਿਰਣਾ: ਅਜਿਹਾ ਨਿਰਣਾ ਜੋ ਅਪੀਲ ਨ ਕੀਤੇ ਜਾਣ ਜਾਂ ਉਲਟਾਏ ਨ ਜਾਣ ਦੀ ਸੂਰਤ ਵਿਚ ਅੰਤਮ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First