ਅੰਦੇਸ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਦੇਸ਼ਾ (ਨਾਂ,ਪੁ) ਤੌਖ਼ਲਾ; ਫ਼ਿਕਰ; ਸੰਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੰਦੇਸ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਦੇਸ਼ਾ [ਨਾਂਪੁ] ਤੌਖਲਾ, ਫ਼ਿਕਰ , ਡਰ, ਚਿੰਤਾ , ਸ਼ੱਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੰਦੇਸ਼ਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੰਦੇਸ਼ਾ, ਫ਼ਾਰਸੀ / ਪੁਲਿੰਗ : ਤੌਖਲਾ, ਫ਼ਿਕਰ, ਚਿੰਤਾ, ਖਤਰਾ, ਡਰ, ਸੰਸਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-28-00, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First