ਅੰਬਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਬਾਰ (ਨਾਂ,ਪੁ) ਜ਼ਖ਼ੀਰਾ; ਢੇਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੰਬਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੰਬਾਰ. ਫ਼ਾ ਸੰਗ੍ਯਾ—ਢੇਰ. ਸਮੁਦਾਯ. ਇਕੱਠ । ੨ ਟੋਆ. ਤਾਲ. ਜੇ ਅੰਬੁ (ਜਲ) ਧਾਰਣ ਕਰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First