ਅੰਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਸ [ਨਾਂਇ] ਉਲ਼ਾਦ, ਸੰਤਾਨ; ਭਾਗ , ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੰਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਸ. ਸੰ. अंस्. ਧਾ—ਵਿਭਾਗ ਕਰਨਾ. ਵੰਡਣਾ. ਹਿੱਸੇ ਕਰਨਾ। ੨ ਸੰ. ਅੰਸ਼. ਸੰਗ੍ਯਾ—ਹਿੱ਽੉੠ (ਭਾਗ) ੩ ਵੰਸ਼ ਦੀ ਥਾਂ ਭੀ ਅੰਸ ਸ਼ਬਦ ਵਰਤਿਆ ਜਾਂਦਾ ਹੈ, ਯਥਾ—“ਗੁਰਅੰਸ.” ੪ ਕਲਾ. ਸੋਲਵਾਂ ਹਿੱਸਾ. ਜਿਵੇਂ—ਇਸ ਪ੍ਰਸੰਗ ਵਿੱਚ ਅੰਸ਼ਮਾਤ੍ਰ ਭੀ ਸਚਾਈ ਨਂਹੀਂ। ੫ ਦੇਖੋ, ਅੰਸੁ। ੬ ਸੰ. अंस—ਅੰਸ. ਮੋਢਾ. ਕੰਨ੍ਹਾ. “ਅੰਸ਼ ਉਤੰਗ ਸਿੰਘ ਕੀ ਨ੍ਯਾਈ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅੰਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅੰਸ (ਸੰ.। ਸੰਸਕ੍ਰਿਤ ਅੰਸ਼) ੧. ਹਿੱਸਾ , ਅਵੈਵ, ਭਾਗ। ਯਥਾ-‘ਕਹੁ ਕਬੀਰ ਇਹੁ ਰਾਮ ਕੀ ਅੰਸੁ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

what is the meaning of ansh .... is it a part or small part of something


Arjun, ( 2019/09/02 11:2845)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.