ਅੱਡੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਡੀ (ਨਾਂ,ਇ) ਪੈਰ ਦਾ ਪਿਛਲਾ ਹਿੱਸਾ; ਜੁਤੀ ਦੇ ਪੌਲੇ ਦਾ ਪਿਛਲਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਡੀ. ਸੰਗ੍ਯਾ—ਏਡੀ. ਖੁਰੀ. ਪੈਰ ਦਾ ਪਿਛਲਾ ਭਾਗ. ਸੰਸਕ੍ਰਿਤ ਵਿੱਚ ਏਡੂਕ ਉਸ ਦੀਵਾਰ (ਕੰਧ) ਨੂੰ ਆਖਦੇ ਹਨ ਜਿਸ ਅੰਦਰ ਹੱਡਾਂ ਦੀ ਚਿਣਾਈ ਹੋਵੇ, ਸੋ ਅੱਡੀ ਦੀ ਬਣਾਉਟ ਭੀ ਅਜੇਹੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3674, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First