ਅੱਥਰੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਥਰੂ (ਨਾਂ,ਪੁ) ਅੱਖ ਵਿੱਚੋਂ ਸਿੰਮਿਆ ਪਾਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਥਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਥਰੂ [ਨਾਂਪੁ] ਹੰਝੂ , ਗਲੇਡੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੱਥਰੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਥਰੂ, ਸੰਸਕ੍ਰਿਤ (ਅਸਰੂ) / ਪੁਲਿੰਗ : ਹੰਝੂ, ਆਂਸੂ ਲਾਗੂ ਕਿਰਿਆ : (ਕੇਰਨਾ)

–ਅੱਥਰੂ ਪੂੰਝਣਾ, ਮੁਹਾਵਰਾ : ਰੋਂਦੇ ਨੂੰ ਚੁੱਪ ਕਰਾਉਣਾ, ਪਰਚਾਉਣਾ, ਵਰਾਉਣਾ, ਝੂਠੀ ਤਸੱਲੀ ਦੇਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-02-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.