ਅੱਸੂ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਅੱਸੂ (ਨਾਂ,ਪੁ) ਬਿਕਰਮੀ ਸਾਲ ਦਾ ਸੱਤਵਾਂ ਮਹੀਨਾ; ਕੱਤਕ ਤੋਂ ਪਹਿਲਾਂ  ਅਤੇ  ਭਾਦਰੋਂ  ਤੋਂ ਪਿੱਛੋਂ ਆਉਣ ਵਾਲਾ ਮਹੀਨਾ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਅੱਸੂ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਅੱਸੂ [ਨਾਂਪੁ] ਬਿਕਰਮੀ ਸੰਮਤ  ਦਾ ਇਕ ਮਹੀਨਾ  ਜੋ ਲਗਭਗ ਅੱਧ ਸਤੰਬਰ ਤੋਂ ਅੱਧ ਅਕਤੂਬਰ ਤੱਕ ਹੁੰਦਾ ਹੈ, ਅੱਸੋਂ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਅੱਸੂ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਅੱਸੂ. ਸੰ. ਆਸ਼੍ਵਿਨ. ਸੰਗ੍ਯਾ—ਅੱਸੂ ਮਹੀਨਾ , ਜਿਸ ਦੀ ਪੂਰਣਮਾਸੀ ਵਿੱਚ ਅਸ਼੍ਵਿਨੀ ਨਛਤ੍ਰ ਹੁੰਦਾ ਹੈ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
      
      
   
   
      ਅੱਸੂ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਅੱਸੂ,ਪੁਲਿੰਗ : ਬਿਕਰਮੀ ਸਾਲ ਦਾ ਸੱਤਵਾਂ ਮਹੀਨਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 11466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-14-04, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
      	
        	
      			what is the meaning of ansh .... is it a part or small part of something 
             
       		 
       		Arjun, 
            
            
            ( 2019/09/02 11:2845)
       		
      	 
           
          
 
 Please Login First