ਆਂਦਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਂਦਰ (ਨਾਂ,ਇ) ਭੋਜਨ ਹਜ਼ਮ ਕਰਨ ਵਾਲੀ ਪੇਟ ਤੋਂ ਗੁਦਾ ਤੱਕ ਜਾਂਦੀ ਲੰਮੀ ਨਾਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਂਦਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਂਦਰ [ਨਾਂਇ] ਅੰਤੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਂਦਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਂਦਰ. ਦੇਖੋ, ਆਂਤ ਅਤੇ ਆਂਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਂਦਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਂਦਰ, ਇਸਤਰੀ ਲਿੰਗ : ਅੰਤੜੀ, ਪੇਟ ਅੰਦਰਲੀ ਲੰਮੀ ਨਾਲੀ ਜੋ ਗੁਦਾ ਮਾਰਗ ਤੱਕ ਹੁੰਦੀ ਹੈ, ਓਵਰੀ
–ਆਂਦਰਚਾਲ, ((ਸ. ਵਿ. ) / ਇਸਤਰੀ ਲਿੰਗ : ਆਂਦਰਾਂ ਦਾ ਲਹਿਰਾਂ ਵਾਂਗ ਸੁੰਗੜਨ ਫੈਲਣ ਦਾ ਭਾਵ
–ਆਂਦਰ ਬੰਧ, (ਸ. ਵਿ.) / ਪੁਲਿੰਗ : ਆਂਦਰਾਂ ਦੀ ਗੰਢ, ਆਂਦਰਾਂ ਦੀ ਇੱਕ ਥਾਂ ਕੇੋਠੀਆਂ ਹੋ ਕੇ ਬਣੀ ਹੋਈ ਗੰਢ
–ਆਂਦਰ-ਰਸ (ਸ.ਵਿ.) ਪੁਲਿੰਗ : ਆਂਦਰਾਂ ਦਾ ਰਸ, ਆਂਦਰਾਂ ਵਿਚਲਾ ਰਸ
–ਆਂਦਰ ਵਧਾਈ, ਇਸਤਰੀ ਲਿੰਗ : ਬੱਚੇ ਦੀ ਹਿੜਕੀ ਜਾਂ ਹਿਚਕੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-31-04, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First