ਆਈਕਾਨ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Icone
ਅਸੀਂ ਜਾਣਦੇ ਹਾਂ ਕਿ ਡੈਸਕਟਾਪ ਵੱਖ-ਵੱਖ ਆਈਕਾਨਜ਼, ਸ਼ਾਰਟਕੱਟ ਅਤੇ ਟਾਸਕਬਾਰ ਦਾ ਸਮੂਹ ਹੈ। ਆਈਕਾਨਜ਼ ਅਜਿਹੇ ਪਹਿਚਾਣ ਚਿੰਨ੍ਹ ਹੁੰਦੇ ਹਨ ਜੋ ਕਿਸੇ ਐਪਲੀਕੇਸ਼ਨ ਦੁਆਰਾ ਕੀਤੇ ਜਾਣ ਵਾਲੇ ਕੰਮ ਨੂੰ ਦਰਸਾਉਂਦੇ ਹਨ। ਦੂਸਰੇ ਪਾਸੇ ਆਈਕਾਨਜ਼ ਅਜਿਹੇ ਚਿੱਤਰਕਾਰੀ ਸੰਕੇਤ ਹਨ ਜੋ ਵੱਖ-ਵੱਖ ਕਿਸਮਾਂ ਦੀਆਂ ਐਪਲੀਕੇਸ਼ਨਜ ਅਤੇ ਫਾਈਲਾਂ ਨੂੰ ਦਰਸਾਉਂਦੇ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਆਈਕਾਨ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Icon
ਵਿੰਡੋਜ਼ ਗ੍ਰਾਫੀਕਲ ਯੂਜ਼ਰ ਇੰਟਰਫੇਸ ਵਿੱਚ ਸਕਰੀਨ ਉੱਪਰ ਨਜ਼ਰ ਆਉਣ ਵਾਲਾ ਇਕ ਛੋਟਾ ਜਿਹਾ ਚਿੱਤਰ, ਜਿਹੜਾ ਕਿਸੇ ਫਾਈਲ ਫੋਲਡਰ ਜਾਂ ਪ੍ਰੋਗਰਾਮ ਨੂੰ ਪ੍ਰਦਰਸ਼ਿਤ ਕਰਦਾ ਹੈ। ਆਈਕਾਨ ਐਪਲੀਕੇਸ਼ਨ ਪ੍ਰੋਗਰਾਮਾਂ, ਦਸਤਾਵੇਜਾਂ ਆਦਿ ਨੂੰ ਦਰਸਾਉਂਦੇ ਹਨ। ਇਸ ਨੂੰ ਮਾਊਸ ਜਾਂ ਕਿਸੇ ਹੋਰ ਉਪਕਰਨ ਰਾਹੀਂ ਕਲਿੱਕ ਕਰ ਕੇ ਚੁਣਿਆ ਜਾ ਸਕਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First