ਆਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗ (ਨਾਂ,ਪੁ) ਗੰਨੇ ਦਾ ਉਤਲਾ ਲੰਮੇ ਪੱਤਿਆਂ ਵਾਲਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗ [ਨਾਂਪੁ] ਗੰਨੇ ਦਾ ਉਪਰਲਾ ਭਾਗ , ਗੰਨੇ ਦੇ ਪੱਤੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗ. ਸੰਗ੍ਯਾ—ਕਮਾਦ, ਜਁਵਾਰ ਆਦਿ ਦੇ ਗੰਨੇ ਦਾ ਅਗ੍ਰ ਭਾਗ । ੨ ਅੱਗ. ਅਗਨਿ. “ਆਗ ਲਗਉ ਤਿਹ ਧਉਲਹਰਿ, ਜਿਹ ਨਾਹੀ ਹਰਿ ਕੋ ਨਾਉ.” (ਸ. ਕਬੀਰ) ੩ ਆਗ੍ਯਾ. ਹੁਕਮ. ਦੇਖੋ, ਆਗਿ। ੪ ਕ੍ਰਿ. ਵਿ—ਅੱਗੇ. ਮੁਹਿਰੇ. “ਪੌਨ ਕੇ ਗੌਨ ਤੇ ਆਗ ਚਲ੍ਯੋ.” (ਕ੍ਰਿਸਨਾਵ) ੫ ਸੰ. ਸੰਗ੍ਯਾ—ਅਪਰਾਧ. ਗੁਨਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਗ (ਸੰ.। ਸੰਸਕ੍ਰਿਤ ਆਗ੍ਯਾ) ੧. ਆਗ੍ਯਾ। ਯਥਾ-‘ਅਬ ਮੈ ਸੁਖੁ ਪਾਇਓ ਗੁਰ ਆਗਿੵ’ ਹੁਣ ਮੈਂ ਗੁਰਾਂ ਦੀ ਆਗ੍ਯਾ ਮੰਨ ਕੇ ਸੁਖੁ ਪਾਯਾ ਹੈ।
੨. (ਹਿੰਦੀ ਆਗੇ) ਸਮੀਪ। ਯਥਾ-‘ਅਬ ਮੈ ਸੁਖੁ ਪਾਇਓ ਗੁਰ ਆਗਿੵ’ ਹੁਣ ਮੈਂ ਗੁਰਾਂ ਦੇ ਸਮੀਪ ਆ ਕੇ ਸੁਖ ਪਾਯਾ ਹੈ।
੩. (ਸੰਸਕ੍ਰਿਤ ਅਗਿ੍ਨ) ਅਗਨੀ। ਯਥਾ-‘ਆਗਿ ਲਗਉ ਤਿਹ ਧਉਲਹਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਆਗ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਗ, ਪੁਲਿੰਗ : ਗੰਨੇ ਦਾ ਉੱਪਰਲਾ ਹਿੱਸਾ, ਪਾਂਦ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-50-34, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First