ਆਗੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗੂ [ਨਾਂਪੁ] ਅਗਵਾਈ ਕਰਨ ਵਾਲ਼ਾ ਵਿਅਕਤੀ , ਮੁਖੀ, ਮੋਹਰੀ, ਨੇਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਗੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਗੂ. ਵਿ—ਮੁਖੀਆ. ਪੇਸ਼ਵਾ। ੨ ਰਾਹਬਰ. ਬਦਰੱਕਾ. “ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ?” (ਸੂਹੀ ਛੰਤ ਮ: ੧) ੩ ਸੰ. ਸੰਗ੍ਯਾ—ਪ੍ਰਤਿਗ੍ਯਾ. ਪ੍ਰਣ. ਇਕਰਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਗੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਗੂ (ਸੰ.। ਸੰਸਕ੍ਰਿਤ ਅਗ੍ਰਣੀ) ਮੁਖੀਆ , ਉਪਦੇਸ਼ ਕਰਤਾ। ਯਥਾ-‘ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First