ਆਜੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਜੜੀ (ਨਾਂ,ਪੁ) ਭੇਡਾਂ, ਬੱਕਰੀਆਂ ਜਾਂ ਊਠ ਆਦਿ ਚਾਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਜੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਜੜੀ [ਨਾਂਪੁ] ਭੇਡਾਂ ਬੱਕਰੀਆਂ ਚਾਰਨ ਵਾਲ਼ਾ , ਪਾਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3453, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਜੜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਜੜੀ, ਪੁਲਿੰਗ : ਇਆਲੀ, ਅਯਾਲੀ, ਭੇਡਾਂ, ਬੱਕਰੀਆਂ ਚਾਰਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-56-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.