ਆਦਿ-ਵਾਸੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bushman (ਬੁੱਸ਼ਮੈਨ) ਆਦਿ-ਵਾਸੀ: ਦੱਖਣੀ-ਪੱਛਮੀ ਅਫ਼ਰੀਕਾ ਦੇ ਵਿਸ਼ਾਲ ਕਾਲਾਹਾਰੀ ਮਾਰੂਥਲ ਦਾ ਆਦਿ-ਵਾਸੀ ਸ਼ਿਕਾਰੀ ਪੁਰਸ਼।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਆਦਿ-ਵਾਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਦਿ-ਵਾਸੀ [ਨਾਂਪੁ] ਆਦਿ-ਕਾਲੀ ਲੋਕ , ਮੁਢਲੇ ਵਸਨੀਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First