ਆਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਦੀ [ਵਿਸ਼ੇ] ਆਦਤ ਪਈ ਵਾਲ਼ਾ , ਸੁਭਾਅ ਪੱਕੇ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਦੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਦੀ. ਦੇਖੋ, ਆਦਿ। ੨ ਵਿ—ਲਿਆਂਦੀ. ਆਂਦੀ. ਆਨਯਨ ਕਰੀ. “ਜਿਨਿ ਸੀਤਾ ਆਦੀ ਡਉਰੂ ਵਾਇ.” (ਮ: ੧ ਵਾਰ ਰਾਮ) ੩ ਅ਼ ਅ਼ਦੀ. ਵਿ—ਕੋਈ ਖਾਸ ਆਦਤ ਰੱਖਣ ਵਾਲਾ। ੪ ਅਭ੍ਯਾਸੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਦੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਦੀ ਸੰਸਕ੍ਰਿਤ ਆਨਯਨ। ਪ੍ਰਾਕ੍ਰਿਤ ਆਣਣ, ਆਣ। ਆਂਦੀ , ਲਿਆਂਦੀ- ਜਿਨਿ ਸੀਤਾ ਆਦੀ ਡਉਰੂ ਵਾਇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਆਦੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਦੀ |
ਆਦੀ |
ਅਰਬੀ / ਵਿਸ਼ੇਸ਼ਣ |
ਆਦਤ ਵਾਲਾ, ਸੁਭਾ ਵਾਲਾ, ਠਰਕੀ |
|
|
|
|
ਆਦੀ, ਅਰਬੀ / ਵਿਸ਼ੇਸ਼ਣ : ਆਦਤ ਵਾਲਾ, ਸੁਭਾ ਵਾਲਾ, ਠਰਕੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-35-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First