ਆਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਨਾ (ਨਾਂ,ਪੁ) ਅੱਖ ਦਾ ਡੇਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਨਾ (ਨਾਂ,ਪੁ) ਇੱਕ ਰੁਪਈਏ ਦੇ ਸੋਲ੍ਹਵੇਂ ਹਿੱਸੇ ਦੇ ਬਰਾਬਰ ਦਾ ਸਿੱਕਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਨਾ [ਨਾਂਪੁ] ਪੁਰਾਣੇ ਸਮੇਂ ਦਾ ਇੱਕ ਸਿੱਕਾ ਜੋ ਰੁਪਏ ਦੇ 16ਵੇਂ ਹਿੱਸੇ ਦੇ ਮੁੱਲ ਦਾ ਹੁੰਦਾ ਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਨਾ. ਕ੍ਰਿ—ਆਉਣਾ. ਆਗਮਨ। ੨ ਸੰ. ਆਣਕ. ਸੰਗ੍ਯਾ—ਰੁਪਯੇ ਦਾ ਸੋਲਵਾਂ ਹਿੱਸਾ. ਚਾਰ ਪੈਸੇ। ੩ ਅੱਖ ਦਾ ਡੇਲਾ । ੪ ਵਿ—ਅਨ੍ਯ. ਹੋਰ. ਦੂਸਰਾ। ੫ ਆਨਯਨ ਕੀਤਾ. ਲਿਆਂਦਾ. “ਆਵ ਆਪ ਹੀ ਜਾਤ ਨ ਆਨਾ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਨਾ, ਪੁਲਿੰਗ : ੧. ਚਾਰ ਪੈਸਿਆਂ ਦੇ ਬਰਾਬਰ ਦਾ ਹਿੰਦੁਸਤਾਨੀ ਸਿੱਕਾ, ਰੁਪਏ ਦੇ ਸੋਲ੍ਹਵੇਂ ਹਿੱਸੇ ਦੇ ਬਰਾਬਰ ਦਾ ਸਿੱਕਾ
–ਆਨਾ ਬੱਚਾ, (ਪੋਠੋਹਾਰੀ) / ਪੁਲਿੰਗ : ਥੋੜੇ ਜੇਹੇ ਪੈਸੇ, ਆਨੇ ਦੇ ਲਗਭਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-40-14, ਹਵਾਲੇ/ਟਿੱਪਣੀਆਂ:
ਆਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਨਾ, ਪੁਲਿੰਗ : ਅੱਖ ਦਾ ਡੇਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-40-23, ਹਵਾਲੇ/ਟਿੱਪਣੀਆਂ:
ਆਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਨਾ, ਪੁਲਿੰਗ : ‘ਬਹਾਨਾ’ ਦੇ ਪਹਿਲਾਂ ਨਿਰਾਰਥਕ ਸ਼ਬਦ
–ਆਨਾ ਬਹਾਨਾ, ਪੁਲਿੰਗ : ਫਜ਼ੂਲ ਬਹਾਨਾ, ਝੂਠਾ ਉਜ਼ਰ, ਪੱਜ
–ਆਨੇ ਬਹਾਨੇ, ਆਨੀ ਬਹਾਨੀਂ, ਕਿਰਿਆ ਵਿਸ਼ੇਸ਼ਣ : ਫਜ਼ੂਲ ਬਹਾਨੇ ਕਰ ਕੇ, ਝੂਠੇ ਉਜ਼ਰ ਦੁਆਰਾ, ਪੱਜ ਪਾ ਕੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-40-31, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First