ਆਪਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਪਾ. ਸੰਗ੍ਯਾ—ਆਪਣੀ ਸੱਤਾ. ਆਪਾਭਾਵ। ੨ ਹੌਮੈ. ਹੰਕਾਰ । ੩ ਆਪਣੀ ਅਸਲੀਅਤ. “ਜਨ ਨਾਨਕ ਬਿਨ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ.” (ਧਨਾ ਮ: ੯) ੪ ਮਰਾ. ਆੱਪਾ. ਪਿਤਾ. ਬਾਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਪਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਪਾ (ਵਿਸ਼ੇਖ਼ਣ। ਦੇਖੋ , ਆਪ) ਅਪਨਾ। ਯਥਾ-‘ਆਪ ਪਰ ਕਾ ਕਛੁ ਨ ਜਾਨੇ’ ਅਪਨਾ ਤੇ ਪਰਾਇਆ ਕੁਛ ਨਹੀਂ ਸੁਝਦਾ। ਅਪਨੇ। ਯਥਾ-‘ਆਪਾ ਮਧੇ ਆਪੁ ਪਰਗਾਸਿਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First