ਆਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰ ( ਨਾਂ , ਇ ) ਗੋਕੇ ਨਰ ਪਸ਼ੂ ਨੂੰ ਹਿੱਕਣ ਲਈ ਪਰਾਣੀ ( ਸੋਟੀ ) ਦੀ ਟੱਕਰ ’ ਤੇ ਲਾਈ ਨੋਕਦਾਰ ਮੇਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰ 1 [ ਨਾਂਇ ] ਸ਼ਰਮ , ਹਯਾ , ਲੱਜ 2 ਪਸ਼ੂਆਂ ਨੂੰ ਹੱਕਣ ਵਾਲ਼ੀ ਪਰਾਣੀ ਦੇ ਅਗਲੇ ਪਾਸੇ ਲੱਗਾ ਲੋਹੇ ਦਾ ਤਿੱਖਾ ਕਿੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰ . ਸੰ. ਸੰਗ੍ਯਾ— ਸੂਆ. “ ਆਰ ਨਹੀਂ ਜਿਹ ਤੋਪਉ.” ( ਸੋਰ ਰਵਿਦਾਸ ) ਇਸ ਥਾਂ ਆਰ ਤੋਂ ਭਾਵ ਤੀ੖ਨ ਬੁੱਧਿ ( ਬਾਰੀਕ ਅਕਲ ) ਹੈ । ੨ ਚਕ੍ਰ ਆਰੇ ਆਦਿ ਦਾ ਦੰਦਾ1  ਅਤੇ ਪਹੀਏ ਦਾ ਗਜ । ੩ ਕੱਚੀ ਧਾਤੁ । ੪ ਪਸ਼ੂ ਹੱਕਣ ਵਾਸਤੇ ਨੋਕਦਾਰ ਸੋਟੀ । ੫ ਅ਼ ਅ਼੠ਰ. ਲੱਜਾ. ਸ਼ਰਮ । ੬ ਵੈਰ. ਦੁਸ਼ਮਨੀ । ੭ ਸਿੰਧੀ. ਆਰ. ਪੁਚਕਾਰਨਾ. ਪਿਆਰ ਦੇਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਆਰ ( ਸੰ. । ਪੰਜਾਬੀ ) ਮੋਚੀ ਦਾ ਸੂਆ । ਯਥਾ-‘ ਆਰ ਨਹੀ ਜਿਹ ਤੋਪਉ’ ਸੂਆ ਨਹੀਂ ਹੈ ਜਿਸ ਨਾਲ ਤੋਪਾ ਭਰਾਂ ਭਾਵ ਬ੍ਰਿਤੀ ਰੂਪੀ ਸੂਆ ਨਹੀਂ ਜਿਸ ਨਾਲ ਤੋਪਾ ਭਰਾ ( ਸੰਸਾਰਕ ਵਿਹਾਰ ਕਰਾਂ ) ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.