ਆਰਗਾਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Argon ( ਆਰਗੋਅਨ ) ਆਰਗਾਨ : ਵਾਯੂ ਮੰਡਲ ਵਿੱਚ ਪਾਈ ਜਾਂਦੀ ਇਕ ਕਿਸਮ ਦੀ ਨਿਰਗੰਧ ਗੈਸ ਹੈ , ਜਿਸ ਦੀ ਮਾਤਰਾ ਖ਼ੁਸ਼ਕ ਵਾਯੂ ਵਿੱਚ ਇਕ ਫੀਸਦੀ ਤੋਂ ਵੀ ਘੱਟ ਹੁੰਦੀ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਆਰਗਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰਗਾਨ [ ਨਾਂਪੁ ] ( ਵਿਗਿ ) ਇਕ ਉਦਾਸੀਨ ਗੈਸੀ ਤੱਤ ਜੋ ਪ੍ਰਿਥਵੀ ਦੇ ਵਾਯੂ-ਮੰਡਲ ਦਾ ਕੋਈ 1% ਭਾਗ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.