ਆਰ-ਪਾਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Transverse (ਟਰੈਨਸਵ:ਸ) ਆਰ-ਪਾਰ: ਇਕ ਪਾਸੇ ਤੋਂ ਦੂਜੇ ਪਾਸੇ ਆਰ-ਪਾਰ ਜਾਣਾ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਆਰ-ਪਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਰ-ਪਾਰ [ਕਿਵਿ] ਇਕ ਪਾਸੇ ਤੋਂ ਦੂਜੇ ਪਾਸੇ ਵੱਲ , ਇਕ ਧੁਰ ਤੋਂ ਦੂਜੇ ਪਾਰ, ਦੋਹੀਂ ਬੰਨੇ, ਸਾਰ-ਪਾਰ, ਤੋੜ ਵਿਚੋਂ ਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.