ਆਸਤਿਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਤਿਕ (ਵਿ,ਪੁ) ਈਸ਼ਵਰ ਦੀ ਹਸਤੀ ਨੂੰ ਮੰਨਣ ਅਤੇ ਪਰਲੋਕ ਦਾ ਨਿਸ਼ਚਾ ਕਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਸਤਿਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਤਿਕ [ਵਿਸ਼ੇ] ਰੱਬ ਨੂੰ ਮੰਨਣ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਸਤਿਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਤਿਕ. ਸੰ. आस्तिक. ਵਿ—ਕਰਤਾਰ ਦੀ ਹਸਤੀ ਨੂੰ ਮੰਨਣ ਵਾਲਾ. ਪਰਲੋਕ ਦਾ ਨਿਸ਼ਚਾ ਰੱਖਣ ਵਾਲਾ. Theist.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First