ਆਸਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਰਾ (ਨਾਂ,ਪੁ) ਸਹਾਰਾ; ਟੇਕ; ਭਰੋਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਸਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਰਾ [ਨਾਂਪੁ] ਸਹਾਰਾ, ਭਰੋਸਾ, ਟੇਕ , ਓਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਸਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਰਾ. ਦੇਖੋ, ਆਸਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4865, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਸਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਸਰਾ, (ਸੰਸਕ੍ਰਿਤ) / ਪੁਲਿੰਗ : ਸਹਾਰਾ, ਭਰੋਸਾ, ਟੇਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-11-31-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First