ਆਸਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਾਰ (ਨਾਂ,ਪੁ) ਚਿੰਨ੍ਹ; ਨਿਸ਼ਾਨ; ਲੱਛਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਸਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਾਰ [ਨਾਂਪੁ] ਵੇਖੋ ਅਸਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਸਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਸਾਰ. ਸੰ. ਸੰਗ੍ਯਾ—ਵਰਖਾ ਦੀ ਬੁਛਾੜ. ਬਾਛੜ। ੨ ਡਿੰਗ. ਮੇਘਮਾਲਾ। ੩ ਅ਼ ਅਰ ਦਾ ਬਹੁ ਵਚਨ. ਚਿੰਨ੍ਹ. ਨਿਸ਼ਾਨ। ੪ ਲੱਛਣ । ੫ ਚੌੜਾਈ. ਅ਼ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਸਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
–ਆਸਾਰ, (ਅਰਬੀ) / ਪੁਲਿੰਗ : ੧. ਅਸਰ ਦਾ (ਬੁਹ-ਵਚਨ); ੨. ਚਿੰਨ੍ਹ, ਨਿਸ਼ਾਨ, ਅਲਮਾਤਾਂ, ਲੱਛਣ, ਢੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-11-46-14, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First