ਆਸ੍ਰਿਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਸ੍ਰਿਤ ਸੰ. ਆਸ਼੍ਰਿਤ. ਵਿ—ਸਹਾਰੇ ਤੇ ਠਹਿਰਿਆ ਹੋਇਆ. ਆਸਰੇ ਲੱਗਿਆ। ੨ ਸੰਗ੍ਯਾ—ਨੌਕਰ. ਸੇਵਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਸ੍ਰਿਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਸ੍ਰਿਤ, ਵਿਸ਼ੇਸ਼ਣ : ਜੋ ਆਸਰੇ ਹੋਵੇ, ਪਰਾਧੀਨ, ਆਸਰੇ ਵਿਚ ਆਇਆ ਹੋਇਆ, ਪੁਲਿੰਗ : ਨੌਕਰ, ਦਾਸ, ਸੇਵਕ, ਪਨਾਹੀ, ਰੀਫਿਊਜੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-11-47-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.