ਆੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆੜੀ (ਨਾਂ,ਪੁ) ਖੇਡ ਵਿੱਚ ਆਪਣੇ ਪਾਸੇ ਦਾ ਸਾਥੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆੜੀ [ਨਾਂਇ] ਦੋਸਤੀ, ਯਾਰੀ , ਮਿੱਤਰਤਾ; [ਨਾਂਪੁ] ਦੋਸਤ, ਮਿੱਤਰ , ਯਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆੜੀ. ਦੇਖੋ, ਆੜਿ। ੨ ਸੰਗ੍ਯਾ—ਆਯ੗. ਸਭ੍ਯ. ਯਾਰ. ਮਿਤ੍ਰ. ਯਾੜੀ. ਨਾਲ ਦਾ ਸਾਥੀ। ੩ ਯਾਰੀ. ਮਿਤ੍ਰਤਾ। ੪ ਵਿ—ਟੇਢੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆੜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆੜੀ, ਪੁਲਿੰਗ : ਮਿੱਤਰ, ਦੋਸਤ, ਸਾਥੀ, ਖੇਡ ਵਿਚ ਆਪਣੇ ਪਾਸੇ ਦਾ ਖਿਡਾਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-11-00-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.