ਆਫ਼ਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਫ਼ਤ (ਨਾਂ,ਇ) ਮੁਸੀਬਤ; ਅਚਾਨਕ ਆ ਪਿਆ ਦੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਫ਼ਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਫ਼ਤ [ਨਾਂਇ] ਅਚਾਨਕ ਆ ਪਿਆ ਦੁੱਖ , ਬਿਪਤਾ, ਮੁਸੀਬਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਫ਼ਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਫ਼ਤ. ਅ਼ ਸੰ. ਆਪਦ. ਸੰਗ੍ਯਾ—ਮੁਸੀਬਤ. ਵਿਪਦਾ। ੨ ਦੁੱਖ. ਕਲੇਸ਼। ੩ ਉਪਦ੍ਰਵ. ਫਸਾਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.