ਇਕੱਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਠ (ਨਾਂ,ਪੁ) ਇੱਕ ਥਾਂ ਇਕੱਤਰ ਹੋਏ ਲੋਕਾਂ ਦਾ ਹਜੂਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਠ [ਨਾਂਪੁ] ਇਕੱਤਰਤਾ, ਜੋੜ-ਮੇਲ਼, ਮਜਮਾ , ਖ਼ਲਕਤ , ਜਨ-ਸਮੂਹ, ਭੀੜ , ਹਜੂਮ; ਏਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਠ. ਸੰਗ੍ਯਾ—ਇੱਕ ਥਾਂ ੡੎ਥਤ ਹੋਏ ਲੋਕ , ਹਜੂਮ. ਜੋੜਮੇਲ. ਮੇਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.