ਇਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਟ. ਦੇਖੋ, ਈਟਿਕਾ. “ਇਟ ਸਿਰਾਣੇ ਭੁਇ ਸਵਣੁ.” (ਸ. ਫਰੀਦ) ੨ ਸੰ. इट्. ਧਾ—ਜਾਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਟ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਇਟ (ਸੰ.। ਸੰਸਕ੍ਰਿਤ ਇਖਿ੍ਟਕਾ। ਪ੍ਰਾਕ੍ਰਿਤ ਇਟਠਾੑਕਾ। ਪੰਜਾਬੀ ਇੱਟ। ਹਿੰਦੀ ਈਂਟ) ਆਵੇ ਵਿਚ ਪੱਕੀ ਹੋਈ ਮਿੱਟੀ ਦੀ ਚੁਕੋਣ ਪਟੜੀ ਨੂੰ ਇੱਟ ਕਹੀਦਾ ਹੈ। ਯਥਾ-‘ਇਟ ਸਿਰਾਣੇ ਭੁਇ ਸਵਣੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First